Jeremiah 17:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਬੱਚੇ ਜਾਣਦੇ ਨੇ ਉਨ੍ਹਾਂ ਜਗਵੇਦੀਆਂ ਬਾਰੇ ਜਿਹੜੀਆਂ ਸਮਰਪਿਤ ਕੀਤੀਆਂ ਗਈਆਂ ਸਨ ਝੂਠੇ ਦੇਵਤਿਆਂ ਨੂੰ। ਉਹ ਉਨ੍ਹਾਂ ਥੰਮਾਂ ਨੂੰ ਯਾਦ ਕਰਦੇ ਹਨ ਜਿਹੜੇ ਦੇਵੀ ਅਸ਼ੇਰਾਹ ਲਈ ਰੁੱਖਾਂ ਦਰਮਿਆਨ ਅਤੇ ਪਹਾੜੀਆਂ ਦੇ ਉੱਪਰ ਉਸਾਰੇ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਦੇ ਪੁੱਤ੍ਰ ਹਰੇ ਬਿਰਛਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਓਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਦੇ ਪੁੱਤਰ ਹਰੇ ਰੁੱਖਾਂ ਕੋਲ ਪਹਾੜੀਆਂ ਉੱਤੇ ਅਤੇ ਉੱਚਿਆਈਆਂ ਉੱਤੇ ਉਹਨਾਂ ਦੀਆਂ ਜਗਵੇਦੀਆਂ ਅਤੇ ਟੁੰਡਾਂ ਨੂੰ ਚੇਤੇ ਕਰਦੇ ਹਨ