Jeremiah 17:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਨੂੰ ਆਖ, “ਯਹੋਵਾਹ ਦੇ ਸੰਦੇਸ਼ ਨੂੰ ਸੁਣੋ। ਸੁਣੋ, ਸੁਣੋ ਯਹੂਦਾਹ ਦੇ ਰਾਜਿਓ। ਸੁਣੋ, ਸੁਣੋ ਯਹੂਦਾਹ ਦੇ ਤੁਸੀਂ ਸਾਰੇ ਲੋਕੋ। ਤੁਸੀਂ ਸਾਰੇ ਲੋਕੋ, ਜਿਹੜੇ ਇਨ੍ਹਾਂ ਦਰਵਾਜ਼ਿਆਂ ਬਾਣੀਂ ਯਰੂਸ਼ਲਮ ਵਿੱਚ ਆਉਂਦੇ ਹੋ, ਸੁਣੋ ਮੇਰੀ ਗੱਲ!
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਓਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸਿਓ ਜਿਹੜੇ ਏਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹੋ, ਯਹੋਵਾਹ ਦਾ ਬਚਨ ਸੁਣੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਨੂੰ ਆਖ, ਹੇ ਯਹੂਦਾਹ ਦੇ ਪਾਤਸ਼ਾਹੋ ਅਤੇ ਹੇ ਸਾਰੇ ਯਹੂਦਾਹ ਅਤੇ ਯਰੂਸ਼ਲਮ ਦੇ ਸਾਰੇ ਵਾਸੀਓ ਜਿਹੜੇ ਇਹਨਾਂ ਫਾਟਕਾਂ ਦੇ ਵਿੱਚੋਂ ਦੀ ਅੰਦਰ ਆਉਂਦੇ ਹਨ, ਯਹੋਵਾਹ ਦਾ ਬਚਨ ਸੁਣੋ!