Jeremiah 17:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਹ ਇਹ ਗੱਲਾਂ ਆਖਦਾ ਹੈ: ‘ਧਿਆਨ ਰੱਖੋ ਕਿ ਸਬਤ ਦੇ ਦਿਨ ਤੁਸੀਂ ਕੋਈ ਭਾਰ ਨਾ ਚੁੱਕੋਁ। ਅਤੇ ਸਬਤ ਦਿਨ ਯਰੂਸ਼ਲਮ ਦੇ ਦਰਵਾਜ਼ਿਆਂ ਬਾਣੀਂ ਕੋਈ ਭਾਰ ਲੈ ਕੇ ਨਾ ਆਓ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਦੇ ਵਿੱਚ ਦੀ ਅੰਦਰ ਲਿਆਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਲਈ ਖ਼ਬਰਦਾਰ ਹੋਵੋ ਅਤੇ ਸਬਤ ਦੇ ਦਿਨ ਕੋਈ ਭਾਰ ਨਾ ਚੁੱਕੋ ਅਤੇ ਨਾ ਯਰੂਸ਼ਲਮ ਦੇ ਫਾਟਕਾਂ ਵਿੱਚ ਦੀ ਅੰਦਰ ਲਿਆਓ