Jeremiah 17:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਬਤ ਦੇ ਦਿਨ ਆਪਣੇ ਘਰਾਂ ਤੋਂ ਕੋਈ ਬੋਝ ਲੈ ਕੇ ਬਾਹਰ ਨਾ ਆਓ। ਉਸ ਦਿਨ ਕੋਈ ਕੰਮ ਨਾ ਕਰੋ। ਤੁਹਾਨੂੰ ਸਬਤ ਦੇ ਦਿਨ ਨੂੰ ਪੂਰੀ ਤਰ੍ਹਾਂ ਛੁੱਟੀ ਦਾ ਦਿਨ ਬਨਾਉਣਾ ਚਾਹੀਦਾ ਹੈ। ਇਹੀ ਆਦੇਸ਼ ਹੈ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜਾਓ ਅਤੇ ਨਾ ਕੋਈ ਕੰਮ ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਹੁਕਮ ਦਿੱਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾ ਤੁਸੀਂ ਸਬਤ ਦੇ ਦਿਨ ਆਪਣੇ ਘਰਾਂ ਤੋਂ ਭਾਰ ਚੁੱਕ ਕੇ ਬਾਹਰ ਲੈ ਜੋ ਅਤੇ ਨਾ ਕੋਈ ਕੰਮ-ਧੰਦਾ ਕਰੋ। ਤੁਸੀਂ ਸਬਤ ਦੇ ਦਿਨ ਨੂੰ ਪਵਿੱਤਰ ਮੰਨੋ ਜਿਵੇਂ ਮੈਂ ਤੁਹਾਡੇ ਪੁਰਖਿਆਂ ਨੂੰ ਹੁਕਮ ਦਿੱਤਾ ਸੀ