Jeremiah 17:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਹਾਡੇ ਪੁਰਖਿਆਂ ਨੇ ਮੇਰੀ ਗੱਲ ਨਹੀਂ ਮੰਨੀ। ਉਨ੍ਹਾਂ ਨੇ ਮੇਰੇ ਵੱਲ ਧਿਆਨ ਨਹੀਂ ਦਿੱਤਾ। ਤੁਹਾਡੇ ਪੁਰਖੇ ਬਹੁਤ ਜ਼ਿੱਦੀ ਸਨ। ਮੈਂ ਉਨ੍ਹਾਂ ਨੂੰ ਸਜ਼ਾ ਦਿੱਤੀ ਪਰ ਇਸ ਨਾਲ ਉਨ੍ਹਾਂ ਕੋਈ ਫ਼ਰਕ ਨਹੀਂ ਪਿਆ। ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਓਹ ਨਾ ਸੁਣਨ, ਨਾ ਮੱਤ ਲੈਣ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹਨਾਂ ਨੇ ਨਾ ਸੁਣਿਆ ਨਾ ਆਪਣਾ ਕੰਨ ਲਾਇਆ ਸਗੋਂ ਆਪਣੀਆਂ ਧੌਣਾਂ ਨੂੰ ਅਕੜਾ ਲਿਆ ਭਈ ਉਹ ਨਾ ਸੁਣਨ, ਨਾ ਮੱਤ ਲੈਣ।