Jeremiah 17:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਉਹ ਧਰਤੀਗਵਾ ਲਵੋਂਗੇ ਜਿਹੜੀ ਮੈਂ ਤੁਹਾਨੂੰ ਤੁਹਾਡੇ ਆਪਣੇ ਹੀ ਅਮਲਾਂ ਕਾਰਣ ਦਿੱਤੀ ਸੀ। ਮੈਂ ਤੁਹਾਨੂੰ ਉਸ ਜ਼ਮੀਨ ਉੱਤੇ ਦੁਸ਼ਮਣਾਂ ਦਾ ਗੁਲਾਮ ਬਣਾ ਦਿਆਂਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਕਿਉਂ ਕਿ ਤੁਹਾਡੇ ਅਮਲਾਂ ਨੇ ਮੈਨੂੰ ਗੁੱਸੇ ਕਰ ਦਿੱਤਾ ਹੈ। ਮੇਰਾ ਕਹਿਰ ਮਘਦੀ ਅੱਗ ਵਾਂਗ ਹੈ ਅਤੇ ਤੁਸੀਂ ਹਮੇਸ਼ਾ ਲਈ ਸੜ ਜਾਵੋਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸਾਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪ ਹੀ ਆਪਣੀ ਮਿਰਾਸ ਨੂੰ ਜਿਹੜੀ ਮੈਂ ਤੈਨੂੰ ਦਿੱਤੀ ਛੱਡ ਦੇਵੇਂਗਾ ਅਤੇ ਉਸ ਦੇਸ ਵਿੱਚ ਜਿਹ ਨੂੰ ਤੂੰ ਨਹੀਂ ਜਾਣਦਾ ਮੈਂ ਤੈਥੋਂ ਤੇਰੇ ਵੈਰੀਆਂ ਦੀ ਟਹਿਲ ਕਰਾਵਾਂਗਾ ਕਿਉਂ ਜੋ ਤੁਸੀਂ ਮੇਰੇ ਕ੍ਰੋਧ ਦੀ ਅੱਗ ਭੜਕਾਈ ਹੈ ਜਿਹੜੀ ਸਦਾ ਬਲਦੀ ਰਹੇਗੀ।