Jeremiah 17:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਹ ਗੱਲਾਂ ਆਖਦਾ ਹੈ, “ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸਿਰਫ਼ ਹੋਰਨਾਂ ਲੋਕਾਂ ਉੱਤੇ ਭਰੋਸਾ ਕਰਦੇ ਨੇ, ਉਨ੍ਹਾਂ ਲੋਕਾਂ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ ਜਿਹੜੇ ਸ਼ਕਤੀ ਲਈ, ਹੋਰਨਾਂ ਲੋਕਾਂ ਉੱਤੇ ਨਿਰਭਰ ਕਰਦੇ ਨੇ। ਕਿਉਂ? ਕਿਉਂ ਕਿ ਉਨ੍ਹਾਂ ਲੋਕਾਂ ਨੇ ਯਹੋਵਾਹ ਉੱਤੇ ਭਰੋਸਾ ਕਰਨਾ ਛੱਡ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!