Jeremiah 17:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮੰਦੇ ਲੋਕ ਮਾਰੂਬਲ ਦੀ ਉਸ ਝਾੜੀ ਵਰਗੇ ਹਨ, ਜਿੱਥੇ ਕੋਈ ਬੰਦਾ ਨਹੀਂ ਰਹਿੰਦਾ, ਗਰਮ ਅਤੇ ਖੁਸ਼ਕ ਧਰਤੀ ਉੱਤੇ ਜਿਸਦੀ ਜ਼ਮੀਨ ਮੰਦੀ ਹੈ। ਉਹ ਝਾੜੀ ਉਨ੍ਹਾਂ ਸ਼ੁਭ ਗੱਲਾਂ ਬਾਰੇ ਨਹੀਂ ਜਾਣਦੀ ਜਿਹੜੀਆਂ ਪਰਮੇਸ਼ੁਰ ਦੇ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਥਲ ਦੇ ਰਤਮੇਂ ਵਾਂਙੁ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਬੇਆਬਾਦ ਕੱਲਰ ਸ਼ੋਰ ਵਿੱਚ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਥਲ ਦੇ ਰਤਮੇ ਵਾਂਗੂੰ ਹੈ, ਉਹ ਕੋਈ ਭਲਿਆਈ ਆਉਂਦੀ ਨਾ ਵੇਖੇਗਾ, ਉਹ ਉਜਾੜ ਦੇ ਸੜੇ ਹੋਏ ਥਾਵਾਂ ਵਿੱਚ ਵੱਸੇਗਾ, ਵਿਰਾਨ ਕੱਲਰ ਸ਼ੋਰ ਵਿੱਚ।