Jeremiah 18:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸ਼ਾਇਦ ਮੈਂ ਉਸ ਕੌਮ ਨੂੰ ਬਦੀ ਕਰਦਿਆਂ ਅਤੇ ਆਪਣਾ ਹੁਕਮ ਨਾ ਮਂਨਦਿਆਂ ਦੇਖਾਂ। ਤਾਂ ਮੈਂ ਉਸ ਕੌਮ ਨਾਲ ਨੇਕੀ ਕਰਨ ਦੀ ਵਿਉਂਤ ਬਾਰੇ ਇੱਕ ਵਾਰੀ ਫ਼ੇਰ ਸੋਚਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪੱਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਉਹ ਮੇਰੀ ਨਿਗਾਹ ਵਿੱਚ ਬੁਰਿਆਈ ਕਰੇ ਅਤੇ ਮੇਰੀ ਅਵਾਜ਼ ਨਾ ਸੁਣੇ ਤਾਂ ਮੈਂ ਵੀ ਉਸ ਭਲਿਆਈ ਤੋਂ ਪਛਤਾਵਾਂਗਾ ਜਿਹੜੀ ਮੈਂ ਉਸ ਨਾਲ ਭਲਿਆਈ ਕਰਨ ਲਈ ਆਖਿਆ ਸੀ