Jeremiah 18:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸ ਲਈ ਯਿਰਮਿਯਾਹ, ਯਹੂਦਾਹ ਦੇ ਲੋਕਾਂ ਨੂੰ ਆਖ, ਅਤੇ ਉਨ੍ਹਾਂ ਲੋਕਾਂ ਨੂੰ ਵੀ ਜਿਹੜੇ ਯਰੂਸ਼ਲਮ ਵਿੱਚ ਰਹਿੰਦੇ ਨੇ, ‘ਇਹੀ ਹੈ ਜੋ ਯਹੋਵਾਹ ਆਖਦਾ ਹੈ: ਮੈਂ ਤੁਹਾਡੇ ਬਾਰੇ ਹੁਣੇ ਹੀ ਮੁਸੀਬਤਾਂ ਦੀਆਂ ਤਿਆਰੀਆਂ ਕਰ ਰਿਹਾ ਹਾਂ। ਮੈਂ ਤੁਹਾਡੇ ਵਿਰੁੱਧ ਵਿਉਂਤਾਂ ਬਣਾ ਰਿਹਾ ਹਾਂ। ਇਸ ਲਈ ਬਦੀ ਕਰਨਾ ਛੱਡ ਦਿਓ। ਹਰ ਬੰਦੇ ਨੂੰ ਬਦਲਨਾ ਚਾਹੀਦਾ ਹੈ ਅਤੇ ਨੇਕੀ ਕਰਨੀ ਆਰੰਭ ਕਰਨੀ ਚਾਹੀਦੀ ਹੈ!’
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਰ ਆਪਣੇ ਕੰਮਾਂ ਨੂੰ ਠੀਕ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਯਹੂਦਾਹ ਦੇ ਮਨੁੱਖਾਂ ਅਤੇ ਯਰੂਸ਼ਲਮ ਦੇ ਵਾਸੀਆਂ ਨੂੰ ਆਖ ਕਿ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਵਿਰੁੱਧ ਇੱਕ ਬੁਰਿਆਈ ਕਰ ਰਿਹਾ ਹਾਂ ਅਤੇ ਤੁਹਾਡੇ ਵਿਰੁੱਧ ਇੱਕ ਮਤਾ ਸੋਚ ਰਿਹਾ ਹਾਂ। ਤੁਸੀਂ ਸਾਰੇ ਆਪਣੇ ਬੁਰੇ ਰਾਹ ਤੋਂ ਮੁੜੋ ਅਤੇ ਆਪਣੇ ਰਾਹ ਅਤੇ ਆਪਣੇ ਕੰਮਾਂ ਨੂੰ ਠੀਕ ਕਰੋ