Jeremiah 18:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੂਦਾਹ ਦੇ ਲੋਕ ਜਵਾਬ ਦੇਣਗੇ, ‘ਅਜਿਹੀ ਕੋਸ਼ਿਸ਼ ਕਰਨ ਦਾ ਕੋਈ ਲਾਭ ਨਹੀਂ ਹੋਵੇਗਾ। ਅਸੀਂ ਉਹੀ ਕੁਝ ਕਰਦੇ ਰਹਾਂਗੇ ਜੋ ਕਰਨਾ ਚਾਹੁੰਦੇ ਹਾਂ। ਸਾਡੇ ਵਿੱਚੋਂ ਹਰੇਕ ਜਣਾ ਓਹੀ ਗੱਲਾਂ ਕਰੇਗਾ ਜਿਹੜਾ ਉਸਦਾ ਜ਼ਿੱਦੀ ਅਤੇ ਮੰਦਾ ਦਿਲ ਲੋਚਦਾ ਹੈ।’”
Punjabi Bible 2016 - ਪਵਿੱਤਰ ਬਾਈਬਲ O.V.
ਪਰ ਓਹ ਆਖਦੇ ਹਨ, ਏਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਆਖਦੇ ਹਨ, ਇਹ ਅਣਹੋਣਾ ਹੈ! ਅਸੀਂ ਆਪਣੀਆਂ ਜੁਗਤਾਂ ਪਿੱਛੇ ਚੱਲਾਂਗੇ ਅਤੇ ਸਾਡੇ ਵਿੱਚੋਂ ਹਰ ਮਨੁੱਖ ਆਪਣੇ ਬੁਰੇ ਦਿਲ ਦੀ ਆਕੜ ਅਨੁਸਾਰ ਕੰਮ ਕਰੇਗਾ।