Jeremiah 18:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਗੱਲਾਂ ਨੂੰ ਸੁਣੋ, ਜੋ ਯਹੋਵਾਹ ਆਖਦਾ ਹੈ: “ਹੋਰਨਾਂ ਕੌਮਾਂ ਨੂੰ ਇਹ ਪ੍ਰਸ਼ਨ ਪੁੱਛੋ, ‘ਕੀ ਤੁਸੀਂ ਕਦੇ ਕਿਸੇ ਬਾਰੇ ਉਹ ਮੰਦੀਆਂ ਗੱਲਾਂ ਕਰਦਿਆਂ ਸੁਣਿਆ, ਜਿਹੜੀਆਂ ਇਸਰਾਏਲ ਨੇ ਕੀਤੀਆਂ ਨੇ?’ ਅਤੇ ਇਸਰਾਏਲ ਪਰਮੇਸ਼ੁਰ ਵਾਸਤੇ ਖਾਸ ਹੈ। ਇਸਰਾਏਲ ਤਾਂ ਪਰਮੇਸ਼ੁਰ ਦੀ ਵਹੁਟੀ ਵਰਗਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੌਮਾਂ ਦੇ ਵਿੱਚ ਪੁੱਛੋਂ ਤਾਂ, ਅਜੇਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਣਕ ਗੱਲ ਕੀਤੀ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਕੌਮਾਂ ਦੇ ਵਿੱਚ ਪੁੱਛੋ ਤਾਂ, ਅਜਿਹੀਆਂ ਗੱਲਾਂ ਕਿਨ ਸੁਣੀਆਂ ਹਨ? ਇਸਰਾਏਲ ਦੀ ਕੁਆਰੀ ਨੇ ਵੱਡੀ ਭਿਆਨਕ ਗੱਲ ਕੀਤੀ ਹੈ!