Jeremiah 18:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਜਾਣਦੇ ਹੋ ਕਿ ਕਦੇ ਵੀ ਲਬਾਨੋਨ ਪਰਬਤ ਦੀਆਂ ਚੋਟੀਆਂ ਤੋਂ ਬਰਫ਼ ਨਹੀਂ ਪਿਘਲਦੀ। ਤੁਸੀਂ ਜਾਣਦੇ ਹੋ ਕਿ ਸੀਤਲ ਵਰਗੇ ਝਰਨੇ ਕਦੇ ਖੁਸ਼ਕ ਨਹੀਂ ਹੁੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਲਬਾਨੋਨ ਦੀ ਬਰਫ ਮਦਾਨ ਦੀ ਚਟਾਨ ਨੂੰ ਛੱਡ ਦੇਵੇਗੀ? ਕੀ ਓਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਲਬਾਨੋਨ ਦੀ ਬਰਫ਼ ਮੈਦਾਨ ਦੀ ਚੱਟਾਨ ਨੂੰ ਛੱਡ ਦੇਵੇਗੀ? ਕੀ ਉਹ ਠੰਡੇ ਪਾਣੀ ਜਿਹੜੇ ਦੂਰੋਂ ਵੱਗਦੇ ਹਨ ਸੁੱਕ ਜਾਣਗੇ?