Jeremiah 18:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਮੇਰੀ ਗੱਲ ਸੁਣੋ! ਮੇਰੀਆਂ ਦਲੀਲਾਂ ਨੂੰ ਸੁਣੋ ਅਤੇ ਨਿਆਂ ਕਰੋ, ਕੌਣ ਸਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਨੂੰ ਸੁਣ ਲੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਮੇਰੀ ਵੱਲ ਧਿਆਨ ਦੇਹ, ਮੇਰੇ ਨਾਲ ਲੜਨ ਵਾਲਿਆਂ ਦੀ ਅਵਾਜ਼ ਸੁਣ ਲੈ!