Jeremiah 18:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਘੁਮਿਆਰ ਦੇ ਘਰ ਤੀਕ ਜਾਹ। ਮੈਂ ਤੈਨੂੰ ਆਪਣਾ ਸੰਦੇਸ਼ ਘੁਮਿਆਰ ਦੇ ਘਰ ਵਿੱਚ ਦੇਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਉੱਠ ਅਤੇ ਘੁਮਿਆਰ ਦੇ ਘਰ ਨੂੰ ਉਤਰ ਜਾਹ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ ਅਤੇ ਘੁਮਿਆਰ ਦੇ ਘਰ ਨੂੰ ਉੱਤਰ ਜਾ। ਉੱਥੇ ਮੈਂ ਤੈਨੂੰ ਆਪਣੀਆਂ ਗੱਲਾਂ ਸੁਣਾਵਾਂਗਾ