Jeremiah 18:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਲੋਕਾਂ ਨੂੰ ਨੇਕੀ ਦਾ ਬਦਲਾ ਬਦੀ ਨਾਲ ਦੇਣਾ ਚਾਹੀਦਾ ਹੈ? ਨਹੀਂ! ਯਾਦ ਰੱਖੋ, ਮੈਂ ਤੁਹਾਡੇ ਸਾਹਮਣੇ ਖਲੋਤਾ ਸਾਂ ਅਤੇ ਉਨ੍ਹਾਂ ਬਾਰੇ ਉਹ ਚੰਗੀਆਂ ਗੱਲਾਂ ਆਖੀਆਂ ਤਾਂ ਜੋ ਤੁਸੀਂ ਉਨ੍ਹਾਂ ਉੱਤੇ ਗੁੱਸੇ ਹੋਣੋ ਹਟ ਜਾਵੋਁ। ਪਰ ਉਹ ਮੈਨੂੰ ਫ਼ਸਾਉਣ ਦੀ ਅਤੇ ਮਾਰਨ ਦੀ ਕੋਸ਼ਿਸ਼ ਕਰ ਰਹੇ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਓਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਓਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਓਹਨਾਂ ਤੋਂ ਮੋੜ ਲਵਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਨੇਕੀ ਦਾ ਬਦਲਾ ਬਦੀ ਹੈ? ਕਿਉਂ ਜੋ ਉਹਨਾਂ ਮੇਰੀ ਜਾਨ ਲਈ ਟੋਆ ਪੁੱਟਿਆ ਹੈ। ਚੇਤੇ ਕਰ ਕਿ ਮੈਂ ਕਿਵੇਂ ਤੇਰੇ ਸਨਮੁਖ ਉਹਨਾਂ ਦੀ ਭਲਿਆਈ ਦੀ ਗੱਲ ਲਈ ਖਲੋਤਾ ਰਿਹਾ, ਭਈ ਮੈਂ ਤੇਰਾ ਗੁੱਸਾ ਉਹਨਾਂ ਤੋਂ ਮੋੜ ਲਵਾਂ।