Jeremiah 18:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਮਿੱਟੀ ਤੋਂ ਇੱਕ ਬਰਤਨ ਬਣਾ ਰਿਹਾ ਸੀ। ਪਰ ਬਰਤਨ ਵਿੱਚ ਕੁਝ ਖਰਾਬੀ ਸੀ। ਇਸ ਲਈ ਘੁਮਿਆਰ ਨੇ ਉਸੇ ਮਿੱਟੀ ਨੂੰ ਫ਼ੇਰ ਇਸਤੇਮਾਲ ਕੀਤਾ ਅਤੇ ਦੂਸਰਾ ਬਰਤਨ ਬਣਾਇਆ। ਉਸ ਨੇ ਆਪਣੇ ਹੱਥਾਂ ਦੀ ਵਰਤੋਂ ਕਰਦਿਆਂ ਆਪਣੀ ਇੱਛਾ ਅਨੁਸਾਰ ਬਰਤਨ ਨੂੰ ਸ਼ਕਲ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਭਾਂਡਾ ਜਿਹੜਾ ਉਹ ਮਿੱਟੀ ਦਾ ਬਣਾਉਂਦਾ ਸੀ ਘੁਮਿਆਰ ਦੇ ਹੱਥ ਵਿੱਚ ਵਿਗੜ ਗਿਆ। ਤਦ ਉਹ ਨੇ ਮੁੜ ਉਸ ਤੋਂ ਇੱਕ ਦੂਜਾ ਭਾਂਡਾ ਬਣਾਇਆ ਜਿਵੇਂ ਉਹ ਦੀ ਨਿਗਾਹ ਵਿੱਚ ਚੰਗਾ ਲੱਗਾ।