Jeremiah 19:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਿਰਮਿਯਾਹ, ਇਹ ਗੱਲਾਂ ਤੂੰ ਲੋਕਾਂ ਨੂੰ ਦੱਸੇਁਗਾ। ਅਤੇ ਉਨ੍ਹਾਂ ਦੇ ਦੇਖਦਿਆਂ ਤੂੰ ਘੜਾ ਭੰਨ ਦੇਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਓਹਨਾਂ ਮਨੁੱਖਾਂ ਦੇ ਵੇਖਦਿਆਂ ਜਿਹੜੇ ਤੇਰੇ ਨਾਲ ਜਾਣਗੇ ਉਸ ਸੁਰਾਹੀ ਨੂੰ ਭੰਨ ਸੁੱਟੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਉਹਨਾਂ ਮਨੁੱਖਾਂ ਦੇ ਵੇਖਦਿਆਂ ਜਿਹੜੇ ਤੇਰੇ ਨਾਲ ਜਾਣਗੇ ਉਸ ਸੁਰਾਹੀ ਨੂੰ ਭੰਨ ਸੁੱਟੀਂ