Jeremiah 19:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਿਰਮਿਯਾਹ ਨੇ ਤੋਂਫਬ ਨੂੰ ਛੱਡ ਦਿੱਤਾ ਜਿੱਥੇ ਯਹੋਵਾਹ ਨੇ ਉਸ ਨੂੰ ਪ੍ਰਚਾਰ ਕਰਨ ਲਈ ਆਖਿਆ ਸੀ। ਯਿਰਮਿਯਾਹ ਯਹੋਵਾਹ ਦੇ ਮੰਦਰ ਵਿੱਚ ਗਿਆ ਅਤੇ ਮੰਦਰ ਦੇ ਵਰਾਂਡੇ ਵਿੱਚ ਖਲੋ ਗਿਆ। ਯਿਰਮਿਯਾਹ ਨੇ ਸਾਰੇ ਲੋਕਾਂ ਨੂੰ ਆਖਿਆ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਰਮਿਯਾਹ ਤੋਫਤ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਘੱਲਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ। ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਰਮਿਯਾਹ ਤੋਫਥ ਤੋਂ ਆਇਆ ਜਿੱਥੇ ਯਹੋਵਾਹ ਨੇ ਉਹ ਨੂੰ ਅਗੰਮ ਬਾਣੀ ਲਈ ਭੇਜਿਆ ਸੀ ਅਤੇ ਉਹ ਯਹੋਵਾਹ ਦੇ ਭਵਨ ਦੇ ਵੇਹੜੇ ਵਿੱਚ ਆ ਖਲੋਤਾ। ਤਾਂ ਉਹ ਨੇ ਸਾਰੀ ਪਰਜਾ ਨੂੰ ਆਖਿਆ,