Jeremiah 19:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਠੀਕਰੀਆਂ ਦੇ ਫ਼ਾਟਕ ਸਾਹਮਣੇ ਬਨ-ਹਿੰਨੋਮ ਦੀ ਵਾਦੀ ਵੱਲ ਜਾਹ ਅਤੇ ਉਨ੍ਹਾਂ ਲੋਕਾਂ ਨੂੰ ਉਹ ਗੱਲਾਂ ਦੱਸ ਜਿਹੜੀਆਂ ਮੈਂ ਤੈਨੂੰ ਦੱਸਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾਹ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਓਹਨਾਂ ਗੱਲਾਂ ਦਾ ਹੋਕਾ ਦੇਹ ਜਿਹੜੀਆਂ ਮੈਂ ਤੈਨੂੰ ਬੋਲਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਬਨ-ਹਿੰਨੋਮ ਦੀ ਵਾਦੀ ਵਿੱਚ ਨਿੱਕਲ ਜਾ ਜਿਹੜੀ ਠੀਕਰੀਆਂ ਦੇ ਫਾਟਕ ਦੇ ਬੂਹੇ ਦੇ ਕੋਲ ਹੈ। ਉੱਥੇ ਉਹਨਾਂ ਗੱਲਾਂ ਦਾ ਹੋਕਾ ਦੇ ਜਿਹੜੀਆਂ ਮੈਂ ਤੈਨੂੰ ਬੋਲਾਂਗਾ