Jeremiah 19:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਰਾਜਿਆਂ ਨੇ ਬਾਲ ਦੇਵਤੇ ਲਈ ਉੱਚੀਆਂ ਥਾਵਾਂ ਉਸਾਰੀਆਂ। ਉਹ ਉਨ੍ਹਾਂ ਥਾਵਾਂ ਦੀ ਵਰਤੋਂ ਅੱਗ ਵਿੱਚ ਆਪਣੇ ਪੁੱਤਰ ਸਾੜਨ ਲਈ ਕਰਦੇ ਹਨ। ਉਨ੍ਹਾਂ ਨੇ ਆਪਣੇ ਬੱਚਿਆਂ ਨੂੰ ਹੋਮ ਦੀ ਭੇਟ ਵਜੋਂ ਬਆਲ ਦੇਵਤੇ ਨੂੰ ਬਲੀ ਚੜ੍ਹਾਈ ਸੀ। ਮੈ ਅਜਿਹਾ ਕਦੇ ਸੋਚਿਆ ਵੀ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਓਹਨਾਂ ਨੇ ਬਆਲ ਦੇ ਉੱਚੇ ਉੱਚੇ ਅਸਥਾਨ ਬਣਾਏ ਭਈ ਆਪਣੇ ਪੁੱਤ੍ਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਬਆਲ ਦੇ ਉੱਚੇ-ਉੱਚੇ ਸਥਾਨ ਬਣਾਏ ਭਈ ਆਪਣੇ ਪੁੱਤਰਾਂ ਨੂੰ ਹੋਮ ਦੀ ਬਲੀ ਕਰਕੇ ਬਆਲ ਲਈ ਅੱਗ ਵਿੱਚ ਸਾੜਨ ਜਿਹ ਦਾ ਮੈਂ ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਗੱਲ ਕੀਤੀ, ਨਾ ਮੇਰੇ ਮਨ ਵਿੱਚ ਹੀ ਆਇਆ