Jeremiah 19:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਲੋਕ ਇਸ ਥਾਂ ਨੂੰ ਤੋਂਫਬ ਅਤੇ ਬਨ-ਹਿੰਨੋਮ ਦੀ ਵਾਦੀ ਸੱਦਦੇ ਹਨ। ਪਰ ਮੈਂ ਤੁਹਾਨੂੰ ਇਹ ਚੇਤਾਵਨੀ ਦਿੰਦਾ ਹਾਂ। ਇਹ ਸੰਦੇਸ਼ ਯਹੋਵਾਹ ਵੱਲੋਂ ਹੈ: ਉਹ ਦਿਨ ਆ ਰਹੇ ਹਨ ਜਦੋਂ ਲੋਕ ਇਸ ਥਾਂ ਨੂੰ ਕਤਲ ਦੀ ਵਾਦੀ ਆਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਏਹ ਅਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਵੇਖੋ, ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸਥਾਨ ਅੱਗੇ ਨੂੰ ਨਾ ਤੋਫਥ ਨਾ ਬਨ-ਹਿੰਨੋਮ ਦੀ ਵਾਦੀ ਅਖਵਾਏਗਾ, ਸਗੋਂ “ਕਤਲ ਦੀ ਵਾਦੀ” ਅਖਵਾਏਗਾ