Jeremiah 2:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਕਿਸੇ ਕੌਮ ਨੇ ਕਦੇ ਵੀ ਆਪਣੇ ਪੁਰਾਣੇ ਦੇਵਤਿਆਂ ਦੀ ਉਪਾਸਨਾ ਛੱਡੀ ਹੈ, ਤਾਂ ਜੋ ਉਹ ਨਵੇਂ ਦੇਵਤਿਆਂ ਦੀ ਉਪਾਸਨਾ ਕਰ ਸੱਕਣ, ਜਿਹੜੇ ਅਸਲੀ ਨਹੀਂ ਹਨ? ਮੇਰੇ ਲੋਕਾਂ ਨੇ ਆਪਣੇ ਪਰਤਾਪਮਈ ਪਰਮੇਸ਼ੁਰ ਦੀ ਉਪਾਸਨਾ ਛੱਡ ਦਿੱਤੀ ਅਤੇ ਬੁੱਤਾਂ ਦੀ ਉਪਾਸਨਾ ਕਰਨ ਲੱਗ ਪਏ ਜਿਹੜੇ ਬਿਲਕੁਲ ਨਿਕੰਮੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕਿਸੇ ਕੌਮ ਨੇ ਆਪਣੇ ਦਿਓਤਿਆਂ ਨੂੰ ਬਦਲ ਦਿੱਤਾ, ਭਾਵੇਂ ਓਹ ਦਿਓਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕਿਸੇ ਕੌਮ ਨੇ ਆਪਣੇ ਦੇਵਤਿਆਂ ਨੂੰ ਬਦਲ ਦਿੱਤਾ, ਭਾਵੇਂ ਉਹ ਦੇਵਤੇ ਵੀ ਨਹੀਂ ਸਨ? ਪਰ ਮੇਰੀ ਪਰਜਾ ਨੇ ਆਪਣੇ ਪਰਤਾਪ ਨੂੰ ਉਸ ਦੇ ਲਈ ਬਦਲ ਦਿੱਤਾ, ਜਿਸ ਤੋਂ ਕੁਝ ਲਾਭ ਨਹੀਂ।