Jeremiah 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਕੀ ਇਸਰਾਏਲ ਦੇ ਲੋਕ ਗੁਲਾਮ ਬਣ ਗਏ ਨੇ? ਕੀ ਉਹ ਉਸ ਬੁਰੇ ਬੰਦੇ ਵਰਗੇ ਬਣ ਗਏ ਨੇ, ਜਿਹੜਾ ਗੁਲਾਮ ਜੰਮਿਆ ਸੀ? ਲੋਕਾਂ ਨੇ ਇਸਰਾਏਲ ਦੇ ਲੋਕਾਂ ਦੀ ਦੌਲਤ ਕਿਉਂ ਲੁੱਟੀ?
Punjabi Bible 2016 - ਪਵਿੱਤਰ ਬਾਈਬਲ O.V.
ਕੀ ਇਸਰਾਏਲ ਗੁਲਾਮ ਹੈ? ਯਾ ਉਹ ਘਰ ਜੰਮ ਹੈ? ਉਹ ਕਿਉਂ ਲੁੱਟ ਬਣਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਇਸਰਾਏਲ ਗੁਲਾਮ ਹੈ? ਕੀ ਉਹ ਮੁੱਢੋਂ ਗੁਲਾਮੀ ਵਿੱਚ ਹੈ? ਉਹ ਕਿਉਂ ਲੁੱਟ ਬਣਿਆ?