Jeremiah 2:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਫ਼ੀਸ ਅਤੇ ਤਹਪਨੇਸ ਦੇ ਲੋਕਾਂ ਨੇ ਤੁਹਾਡੀ ਖੋਪੜੀ ਭੰਨ ਦਿੱਤੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਨੋਫ ਅਰ ਤਹਫਨੇਸ ਦੀ ਅੰਸ ਨੇ, ਤੇਰੇ ਸਿਰ ਦੀ ਖੋਪਰੀ ਭੰਨੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਨੋਫ਼ ਅਤੇ ਤਹਪਨਹੇਸ ਸ਼ਹਿਰ ਦੀ ਅੰਸ ਨੇ, ਤੇਰੇ ਸਿਰ ਦੀ ਖੋਪੜੀ ਭੰਨੀ।