Jeremiah 2:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਮੰਦੀਆਂ ਗੱਲਾਂ ਕੀਤੀਆਂ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਤੁਹਾਨੂੰ ਸਿਰਫ਼ ਸਜ਼ਾ ਹੀ ਮਿਲੇਗੀ। ਤੁਹਾਡੇ ਉੱਤੇ ਮੁਸੀਬਤ ਆਵੇਗੀ। ਅਤੇ ਉਹ ਮੁਸੀਬਤ ਤੁਹਾਨੂੰ ਸਬਕ ਸਿੱਖਾਵੇਗੀ। ਇਸ ਬਾਰੇ ਸੋਚੋ! ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਆਪਣੇ ਪਰਮੇਸ਼ੁਰ ਕੋਲ ਮੁਖ ਮੋੜਨਾ ਕਿੰਨਾ ਮੰਦਾ ਹੈ। ਭੈਭੀਤ ਨਾ ਹੋਣਾ ਅਤੇ ਮੇਰਾ ਆਦਰ ਨਾ ਕਰਨਾ ਗ਼ਲਤ ਹੈ।” ਇਹ ਸੰਦੇਸ਼ ਪ੍ਰਭੂ, ਸਰਬ-ਸ਼ਕਤੀਮਾਨ ਪਰਮੇਸ਼ੁਰ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਭਈ ਮੈਂ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈ ਨਹੀਂ, ਸੈਨਾਂ ਦੇ ਪ੍ਰਭੁ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੀ ਬੁਰਿਆਈ ਤੈਨੂੰ ਝਿੜਕੇਗੀ, ਤੇਰਾ ਫਿਰ ਜਾਣਾ ਤੈਨੂੰ ਝਾੜ ਪਾਵੇਗਾ, ਜਾਣ ਅਤੇ ਵੇਖ ਕਿ ਇਹ ਬੁਰੀ ਅਤੇ ਕੌੜੀ ਗੱਲ ਹੈ, ਜੋ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ, ਅਤੇ ਤੈਨੂੰ ਮੇਰਾ ਭੈਅ ਨਹੀਂ, ਸੈਨਾਂ ਦੇ ਪ੍ਰਭੂ ਯਹੋਵਾਹ ਦਾ ਵਾਕ ਹੈ।