Jeremiah 2:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੇ ਤੁਸੀਂ ਆਪਣੇ-ਆਪ ਨੂੰ ਸੱਜੀ ਨਾਲ ਧੋ ਲਵੋਁ, ਤੁਸੀਂ ਭਾਵੇਂ ਕਿੰਨਾ ਵੀ ਸਾਬਣ ਵਰਤ ਲਵੋਁ, ਫ਼ੇਰ ਵੀ ਮੈਂ ਤੁਹਾਡਾ ਦੋਸ਼ ਦੇਖ ਲਵਾਂਗਾ।” ਇਹ ਸੰਦੇਸ਼ ਯਹੋਵਾਹ ਪਰਮੇਸ਼ੁਰ ਵੱਲੋਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇਂ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੁ ਯਹੋਵਾਹ ਦਾ ਵਾਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਤੂੰ ਆਪਣੇ ਆਪ ਨੂੰ ਸੱਜੀ ਨਾਲ ਧੋਵੇਂ ਅਤੇ ਬਹੁਤਾ ਸਾਬਣ ਵਰਤੇ, ਤਾਂ ਵੀ ਤੇਰੀ ਬਦੀ ਦਾ ਦਾਗ ਮੇਰੇ ਸਾਹਮਣੇ ਰਹਿੰਦਾ ਹੈ, ਪ੍ਰਭੂ ਯਹੋਵਾਹ ਦਾ ਵਾਕ ਹੈ।