Jeremiah 2:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ, ਬੁੱਤਾਂ ਦੇ ਪਿੱਛੇ ਭੱਜਣਾ ਛੱਡ ਦੇ! ਹੋਰਨਾਂ ਦੇਵਤਿਆਂ ਦੀ ਪਿਆਸ ਨੂੰ ਛੱਡ ਦੇ, ਪਰ ਤੂੰ ਆਖਦਾ ਹੈਂ, ‘ਇਸਦਾ ਕੋਈ ਫਾਇਦਾ ਨਹੀਂ, ਮੈਂ ਨਹੀਂ ਛੱਡ ਸੱਕਦਾ! ਮੈਂ ਉਨ੍ਹਾਂ ਹੋਰਨਾਂ ਦੇਵਤਿਆਂ ਨੂੰ ਪਿਆਰ ਕਰਦਾ ਹਾਂ। ਮੈਂ ਉਨ੍ਹਾਂ ਦੀ ਉਪਾਸਨਾ ਕਰਨੀ ਚਾਹੁੰਦਾ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਤਰੇਹ ਤੋਂ ਬਚਾ। ਪਰ ਤੈਂ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਓਹਨਾਂ ਦੇ ਪਿੱਛੇ ਜਾਵਾਂਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਪੈਰਾਂ ਨੂੰ ਨੰਗੇ ਹੋਣ ਤੋਂ, ਅਤੇ ਆਪਣੇ ਸੰਘ ਨੂੰ ਖੁਸ਼ਕੀ ਤੋਂ ਬਚਾ। ਪਰ ਤੂੰ ਆਖਿਆ, ਕੁਝ ਆਸ ਨਹੀਂ, ਮੈਂ ਪਰਦੇਸੀਆਂ ਨੂੰ ਪਿਆਰ ਜੋ ਕੀਤਾ, ਮੈਂ ਉਹਨਾਂ ਦੇ ਪਿੱਛੇ ਜਾਂਵਾਂਗੀ।