Jeremiah 2:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਚੋਰ ਸ਼ਰਮਸਾਰ ਹੁੰਦਾ ਹੈ ਜਦੋਂ ਲੋਕ ਉਸ ਨੂੰ ਫ਼ੜ ਲੈਂਦੇ ਹਨ। ਇਸੇ ਤਰ੍ਹਾਂ, ਇਸਰਾਏਲ ਦੇ ਲੋਕ ਸ਼ਰਮਸਾਰ ਹਨ, ਰਾਜੇ ਅਤੇ ਆਗੂ ਸ਼ਰਮਸਾਰ ਹਨ, ਜਾਜਕ ਅਤੇ ਨਬੀ ਸ਼ਰਮਸਾਰ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਚੋਰ ਜਦ ਫੜਿਆ ਜਾਵੇ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਓਹ, ਓਹਨਾਂ ਦੇ ਪਾਤਸ਼ਾਹ, ਓਹਨਾਂ ਦੇ ਸਰਦਾਰ, ਓਹਨਾਂ ਦੇ ਜਾਜਕ, ਅਤੇ ਓਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਚੋਰ ਜਦ ਫੜਿਆ ਗਿਆ ਸ਼ਰਮਿੰਦਾ ਹੁੰਦਾ ਹੈ, ਤਿਵੇਂ ਇਸਰਾਏਲ ਦਾ ਘਰਾਣਾ, ਉਹ, ਉਹਨਾਂ ਦੇ ਪਾਤਸ਼ਾਹ, ਉਹਨਾਂ ਦੇ ਸਰਦਾਰ, ਉਹਨਾਂ ਦੇ ਜਾਜਕ, ਅਤੇ ਉਹਨਾਂ ਦੇ ਨਬੀ ਸ਼ਰਮਿੰਦੇ ਹੋਣਗੇ।