Jeremiah 2:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੋਈ ਮੁਟਿਆਰ ਆਪਣੇ ਗਹਿਣਿਆਂ ਨੂੰ ਨਹੀਂ ਭੁੱਲਦੀ। ਕੋਈ ਵਹੁਟੀ ਆਪਣੀ ਪੁਸ਼ਾਕ ਦੀ ਕਸੀਦਾਕਾਰੀ ਨਹੀਂ ਭੁੱਲਦੀ। ਪਰ ਮੇਰੇ ਬੰਦਿਆਂ ਨੇ ਮੈਨੂੰ ਅਣਗਿਣਤ ਵਾਰੀ ਭੁਲਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਕੋਈ ਕੁਆਰੀ ਆਪਣੇ ਗਹਿਣੇ, ਯਾ ਲਾੜੀ ਆਪਣਾ ਸਿੰਗਾਰ ਭੁੱਲ ਸੱਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਕੋਈ ਕੁਆਰੀ ਆਪਣੇ ਗਹਿਣੇ, ਜਾਂ ਲਾੜੀ ਆਪਣਾ ਸ਼ਿੰਗਾਰ ਭੁੱਲ ਸਕਦੀ ਹੈ? ਪਰ ਮੇਰੀ ਪਰਜਾ ਨੇ ਅਣਗਿਣਤ ਦਿਨਾਂ ਤੋਂ ਮੈਨੂੰ ਭੁਲਾ ਛੱਡਿਆ ਹੈ।