Jeremiah 2:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ, ਤੂੰ ਸੱਚਮੁੱਚ ਜਾਣਦਾ ਹੈਂ ਕਿ ਪ੍ਰੇਮੀਆਂ ਦੇ ਪਿੱਛੇ ਕਿਵੇਂ ਭੱਜਣਾ ਹੈ, ਤੂੰ ਸੱਚਮੁੱਚ ਮੰਦੀਆਂ ਗੱਲਾਂ ਸਿੱਖ ਲਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ! ਭਈ ਤੂੰ ਬੁਰੀਆਂ ਤੀਵੀਆਂ ਨੂੰ ਆਪਣੇ ਰਾਹ ਸਿਖਾਏ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਵੇਂ ਆਪਣੇ ਪ੍ਰੇਮੀਆਂ ਦੇ ਭਾਲਣ ਲਈ ਆਪਣੇ ਰਾਹ ਸੁਆਰਦੀ ਹੈਂ! ਭਈ ਤੂੰ ਬੁਰੀਆਂ ਔਰਤਾਂ ਨੂੰ ਆਪਣੇ ਰਾਹ ਸਿਖਾਏ ਹਨ!