Jeremiah 2:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੇ ਹੱਥਾਂ ਉੱਤੇ ਖੂਨ ਹੈ! ਇਹ ਗਰੀਬਾਂ, ਮਾਸੂਮ ਲੋਕਾਂ ਦਾ ਖੂਨ ਹੈ। ਤੂੰ ਉਨ੍ਹਾਂ ਲੋਕਾਂ ਨੂੰ ਆਪਣੇ ਘਰ ਲੁੱਟਣ ਆਇਆਂ ਨੂੰ ਨਹੀਂ ਫ਼ੜਿਆ! ਤੂੰ ਉਨ੍ਹਾਂ ਨੂੰ ਬਿਨਾ ਕਾਰਣ ਮਾਰ ਮੁਕਾਇਆ!
Punjabi Bible 2016 - ਪਵਿੱਤਰ ਬਾਈਬਲ O.V.
ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੈਂ ਓਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਡਿੱਠਾ, ਪਰ ਏਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਨਾਲੇ ਤੇਰੇ ਪੱਲੇ ਉੱਤੇ ਬੇਦੋਸ਼ ਕੰਗਾਲਾਂ ਦੀਆਂ ਜਾਨਾਂ ਦਾ ਲਹੂ ਲੱਭਿਆ, ਤੂੰ ਉਹਨਾਂ ਨੂੰ ਸੰਨ੍ਹ ਲਾਉਂਦਿਆਂ ਨਹੀਂ ਦੇਖਿਆ, ਪਰ ਇਹਨਾਂ ਸਾਰੀਆਂ ਗੱਲਾਂ ਦੇ ਹੁੰਦਿਆਂ,