Jeremiah 2:37 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਆਖਰਕਾਰ ਤੁਸੀਂ ਮਿਸਰ ਨੂੰ ਵੀ ਛੱਡ ਦੇਵੋਂਗੇ। ਅਤੇ ਤੁਸੀਂ ਸ਼ਰਮ ਨਾਲ ਆਪਣਾ ਚਿਹਰਾ ਛੁਪਾ ਲਵੋਂਗੇ। ਤੁਸੀਂ ਉਨ੍ਹਾਂ ਮਾਲਕਾਂ ਉੱਤੇ ਵਿਸ਼ਵਾਸ ਕੀਤਾ। ਪਰ ਯਹੋਵਾਹ ਨੇ ਉਨ੍ਹਾਂ ਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ, ਇਸ ਲਈ ਜਿੱਤ ਲਈ ਉਹ ਤੁਹਾਡੀ ਸਹਾਈਤਾ ਨਹੀਂ ਕਰ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਓਹਨਾਂ ਨੂੰ ਰੱਦ ਦਿੱਤਾ, ਜਿਨ੍ਹਾਂ ਉੱਤੇ ਤੈਂ ਭਰੋਸਾ ਕੀਤਾ, ਤੂੰ ਓਹਨਾਂ ਨਾਲ ਸਫਲ ਨਾ ਹੋਵੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਥੋਂ ਵੀ ਤੂੰ ਸਿਰ ਉੱਤੇ ਆਪਣੇ ਹੱਥ ਰੱਖ ਕੇ ਨਿੱਕਲੇਗੀ, ਕਿਉਂ ਜੋ ਯਹੋਵਾਹ ਨੇ ਉਹਨਾਂ ਨੂੰ ਰੱਦ ਦਿੱਤਾ, ਜਿਹਨਾਂ ਉੱਤੇ ਤੂੰ ਭਰੋਸਾ ਕੀਤਾ, ਤੂੰ ਉਹਨਾਂ ਨਾਲ ਸਫ਼ਲ ਨਾ ਹੋਵੇਗੀ।