Jeremiah 2:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੇ ਯਾਕੂਬ ਦੇ ਪਰਿਵਾਰ, ਯਹੋਵਾਹ ਦਾ ਸੰਦੇਸ਼ ਸੁਣ। ਇਸਰਾਏਲ ਦੇ ਪਰਿਵਾਰ-ਸਮੂਹੋ, ਸੰਦੇਸ਼ ਨੂੰ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਾਕੂਬ ਦੇ ਘਰਾਣੇ ਦਿਓ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ ਦੇ ਘਰਾਣੇ ਦੇ ਲੋਕੋ ਅਤੇ ਇਸਰਾਏਲ ਦੇ ਘਰਾਣੇ ਦੇ ਸਾਰੇ ਟੱਬਰੋ, ਯਹੋਵਾਹ ਦੀ ਗੱਲ ਸੁਣੋ