Jeremiah 2:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਜਾਜਕਾਂ ਨੇ ਨਹੀਂ ਪੁੱਛਿਆ, ‘ਯਹੋਵਾਹ ਕਿੱਥੋ ਹੈ?’ ਜਿਹੜੇ ਲੋਕ ਬਿਵਸਬਾ ਨੂੰ ਜਾਣਦੇ ਸਨ ਉਹ ਮੈਨੂੰ ਜਾਨਣਾ ਨਹੀਂ ਚਾਹੁੰਦੇ ਸਨ। ਇਸਰਾਏਲ ਦੇ ਲੋਕਾਂ ਦੇ ਆਗੂ ਮੇਰੇ ਖਿਲਾਫ਼ ਹੋ ਗਏ। ਨਬੀ ਝੂਠੇ ਦੇਵਤੇ ਬਆਲ ਦੇ ਨਾਮ ਉੱਤੇ ਭਵਿੱਖਬਾਣੀ ਕਰਦੇ ਸਨ। ਉਹ ਨਿਕੰਮੇ ਬੁੱਤਾਂ ਦੀ ਉਪਾਸਨਾ ਕਰਦੇ ਸਨ।”
Punjabi Bible 2016 - ਪਵਿੱਤਰ ਬਾਈਬਲ O.V.
ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਉਂ ਲੈ ਕੇ ਅਗੰਮ ਵਾਕ ਕੀਤਾ, ਓਹ ਓਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਨ੍ਹਾਂ ਤੋਂ ਲਾਭ ਨਹੀਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਾਜਕਾਂ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਬਿਵਸਥਾ ਵਾਲਿਆਂ ਨੇ ਮੈਨੂੰ ਨਾ ਜਾਣਿਆ, ਹਾਕਮਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ, ਨਬੀਆਂ ਨੇ ਬਆਲ ਦਾ ਨਾਮ ਲੈ ਕੇ ਅਗੰਮ ਵਾਕ ਕੀਤਾ, ਉਹ ਉਹਨਾਂ ਚੀਜ਼ਾਂ ਦੇ ਪਿੱਛੇ ਲੱਗ ਗਏ ਜਿਹਨਾਂ ਤੋਂ ਲਾਭ ਨਹੀਂ।