Jeremiah 20:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਸ਼ਹੂਰ ਨਾਂ ਦਾ ਇੱਕ ਜਾਜਕ ਸੀ। ਉਹ ਯਹੋਵਾਹ ਦੇ ਮੰਦਰ ਦਾ ਸਰਬ ਉੱਚ ਅਧਿਕਾਰੀ ਸੀ। ਪਸ਼ਹੂਰ ਇੰਮੇਰ ਨਾਂ ਦੇ ਬੰਦੇ ਦਾ ਪੁੱਤਰ ਸੀ। ਪਸ਼ਹੂਰ ਨੇ ਯਿਰਮਿਯਾਹ ਨੂੰ ਮੰਦਰ ਦੇ ਵਰਾਂਡੇ ਵਿੱਚ ਉਨ੍ਹਾਂ ਗੱਲਾਂ ਦਾ ਪ੍ਰਚਾਰ ਕਰਦਿਆਂ ਸੁਣਿਆ।
Punjabi Bible 2016 - ਪਵਿੱਤਰ ਬਾਈਬਲ O.V.
ਇੰਮੇਰ ਜਾਜਕ ਦੇ ਪੁੱਤ੍ਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਏਹ ਗੱਲਾਂ ਕਰਦੇ ਸੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੰਮੇਰ ਜਾਜਕ ਦੇ ਪੁੱਤਰ ਪਸ਼ਹੂਰ ਨੇ ਜਿਹੜਾ ਯਹੋਵਾਹ ਦੇ ਭਵਨ ਦਾ ਵੱਡਾ ਪ੍ਰਧਾਨ ਸੀ ਯਿਰਮਿਯਾਹ ਨੂੰ ਅਗੰਮ ਵਾਕ ਦੀਆਂ ਇਹ ਗੱਲਾਂ ਕਰਦੇ ਸੁਣਿਆ