Jeremiah 20:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਗਰਭ ਵਿੱਚੋਂ ਬਾਹਰ ਆਉਣ ਦੀ ਕੀ ਲੋੜ ਪਈ? ਮੈਂ ਤਾਂ ਸਿਰਫ਼ ਦੁੱਖ-ਤਕਲੀਫ਼ਾਂ ਹੀ ਦੇਖੀਆਂ ਨੇ। ਅਤੇ ਮੇਰੀ ਜ਼ਿੰਦਗੀ ਸ਼ਰਮਿੰਦਗੀ ਨਾਲ ਮੁੱਕ ਜਾਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈਂ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕਿਉਂ ਕੁੱਖੋਂ ਬਾਹਰ ਆਇਆ, ਕਸ਼ਟ ਅਤੇ ਗ਼ਮ ਵੇਖਣ ਲਈ, ਭਈ ਮੈ ਆਪਣੇ ਦਿਨ ਨਮੋਸ਼ੀ ਵਿੱਚ ਕੱਟਾਂ?।