Jeremiah 20:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਨੇ ਨਬੀ ਯਿਰਮਿਯਾਹ ਨੂੰ ਕੁਟਵਾ ਦਿੱਤਾ। ਅਤੇ ਉਸ ਨੇ ਯਿਰਮਿਯਾਹ ਦੇ ਹੱਥਾਂ ਪੈਰਾਂ ਨੂੰ ਲੱਕੜੀ ਦੇ ਵੱਡੇ ਫ਼ਟਿਆਂ ਵਿੱਚਕਾਰ ਬੰਨ੍ਹਵਾ ਦਿੱਤਾ। ਇਹ ਘਟਨਾ ਬਿਨਯਾਮੀਨ ਮੰਦਰ ਦੇ ਉੱਪਰ ਵੱਲ ਦੇ ਦਰਵਾਜ਼ੇ ਤੇ ਵਾਪਰੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਤਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਸ਼ਹੂਰ ਨੇ ਯਿਰਮਿਯਾਹ ਨਬੀ ਨੂੰ ਮਾਰਿਆ ਅਤੇ ਉਹ ਨੂੰ ਉਸ ਕਾਠ ਵਿੱਚ ਪਾਇਆ ਜਿਹੜਾ ਬਿਨਯਾਮੀਨ ਦੇ ਉੱਪਰਲੇ ਫਾਟਕ ਵਿੱਚ ਯਹੋਵਾਹ ਦੇ ਭਵਨ ਦੇ ਕੋਲ ਸੀ