Jeremiah 21:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਰੂਸ਼ਲਮ, ਮੈਂ ਤੇਰੇ ਵਿਰੁੱਧ ਹਾਂ। ਤੂੰ ਪਰਬਤ ਦੇ ਸਿਖਰ ਉੱਤੇ ਬੈਠਾ ਹੋਇਆ ਹੈਂ ਜਿਵੇਂ ਕੋਈ ਚੱਟਾਨ ਵਾਦੀ ਨੂੰ ਦੇਖਦੀ ਹੋਵੇ। ਤੁਸੀਂ, ਯਰੂਸ਼ਲਮ ਦੇ ਲੋਕ ਆਖਦੇ ਹੋ, ‘ਕੋਈ ਵੀ ਬੰਦਾ ਸਾਡੇ ਉੱਤੇ ਹਮਲਾ ਨਹੀਂ ਕਰ ਸੱਕਦਾ। ਕੋਈ ਵੀ ਬੰਦਾ ਸਾਡੇ ਮਜ਼ਬੂਤ ਸ਼ਹਿਰ ਨੂੰ ਹਰਾ ਨਹੀਂ ਸੱਕਦਾ।’” ਪਰ ਯਹੋਵਾਹ ਦੇ ਇਸ ਸੰਦੇਸ਼ ਨੂੰ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮਦਾਨ ਦੀਏ ਚਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਹੇ ਦੂਣ ਦੀਏ ਵਾਸਣੇ, ਮੈਂ ਤੇਰੇ ਵਿਰੁੱਧ ਹਾਂ, ਹੇ ਮੈਦਾਨ ਦੀਏ ਚੱਟਾਨੇ! ਯਹੋਵਾਹ ਦਾ ਵਾਕ ਹੈ, ਤੁਸੀਂ ਜੋ ਆਖਦੇ ਹੋ ਕਿ ਕੌਣ ਸਾਡੇ ਵਿਰੁੱਧ ਚੜ੍ਹਾਈ ਕਰੇਗਾ? ਅਤੇ ਕੌਣ ਸਾਡੇ ਵਾਸਾਂ ਵਿੱਚ ਆ ਵੜੇਗਾ?