Jeremiah 21:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਸ਼ਹੂਰ ਅਤੇ ਸਫ਼ਨਯਾਹ ਨੇ ਯਿਰਮਿਯਾਹ ਨੂੰ ਆਖਿਆ, “ਸਾਡੇ ਲਈ ਯਹੋਵਾਹ ਅੱਗੇ ਪ੍ਰਾਰਥਨਾ ਕਰੋ। ਯਹੋਵਾਹ ਨੂੰ ਪੁੱਛੋ ਕਿ ਕੀ ਵਾਪਰੇਗਾ। ਅਸੀਂ ਜਾਣਨਾ ਚਾਹੁੰਦੇ ਹਾਂ ਕਿਉਂ ਕਿ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਪਰ ਹਮਲਾ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਲਈ ਮਹਾਨ ਗੱਲਾਂ ਕਰੇ, ਜਿਵੇਂ ਉਸ ਨੇ ਅਤੀਤ ਵਿੱਚ ਕੀਤੀਆਂ ਸਨ। ਸ਼ਾਇਦ ਯਹੋਵਾਹ ਨਬੂਕਦਨੱਸਰ ਨੂੰ ਸਾਡੇ ਉੱਪਰ ਹਮਲਾ ਕਰਨ ਤੋਂ ਰੋਕ ਦੇਵੇ ਅਤੇ ਵਾਪਸ ਭੇਜ ਦੇਵੇ।”
Punjabi Bible 2016 - ਪਵਿੱਤਰ ਬਾਈਬਲ O.V.
ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਪਾਤਸ਼ਾਹ ਨਬੂਕਦਰੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਤ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਯਹੋਵਾਹ ਕੋਲੋਂ ਸਾਡੇ ਲਈ ਪੁੱਛੀਂ ਕਿਉਂ ਜੋ ਬਾਬਲ ਦਾ ਰਾਜਾ ਨਬੂਕਦਨੱਸਰ ਸਾਡੇ ਉੱਤੇ ਚੜ੍ਹਾਈ ਕਰ ਰਿਹਾ ਹੈ। ਸ਼ਾਇਦ ਯਹੋਵਾਹ ਸਾਡੇ ਨਾਲ ਆਪਣੇ ਸਾਰੇ ਅਚਰਜ਼ ਕੰਮਾਂ ਅਨੁਸਾਰ ਵਰਤਾਓ ਕਰੇ ਅਤੇ ਉਹ ਨੂੰ ਸਾਡੇ ਕੋਲੋਂ ਮੋੜ ਦੇਵੇ।