Jeremiah 21:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਯਿਰਮਿਯਾਹ ਨੇ ਪਸ਼ਹੂਰ ਅਤੇ ਸਫ਼ਨਯਾਹ ਨੂੰ ਜਵਾਬ ਦਿੱਤਾ। ਉਸ ਨੇ ਆਖਿਆ, “ਰਾਜੇ ਸਿਦਕੀਯਾਹ ਨੂੰ ਆਖੋ:
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਰਮਿਯਾਹ ਨੇ ਓਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਇਉਂ ਆਖੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਿਰਮਿਯਾਹ ਨੇ ਉਹਨਾਂ ਨੂੰ ਆਖਿਆ, ਤੁਸੀਂ ਸਿਦਕੀਯਾਹ ਨੂੰ ਐਉਂ ਆਖੋ