Jeremiah 21:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਖੁਦ ਤੁਹਾਡੇ ਯਹੂਦਾਹ ਦੇ ਲੋਕਾਂ, ਦੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਆਪਣੇ ਤਾਕਤਵਰ ਹੱਥ ਨਾਲ ਲੜਾਂਗਾ। ਮੈਂ ਬਹੁਤ ਕਹਿਰਵਾਨ ਹਾਂ ਤੁਹਾਡੇ ਉੱਤੇ, ਇਸ ਲਈ ਮੈਂ ਆਪਣੇ ਤਾਕਤਵਰ ਹੱਥ ਨਾਲ ਤੁਹਾਡੇ ਖਿਲਾਫ਼ ਲੜਾਂਗਾ। ਮੈਂ ਤੁਹਾਡੇ ਖਿਲਾਫ਼ ਸਖਤੀ ਨਾਲ ਲੜਾਂਗਾ ਅਤੇ ਦਿਖਾ ਦੇਵਾਂਗਾ ਕਿ ਮੈਂ ਕਿਤਨਾ ਕਹਿਰਵਾਨ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪ ਆਪਣੇ ਵਧਾਏ ਹੋਏ ਹੱਥ ਅਤੇ ਤਕੜੀ ਬਾਂਹ ਨਾਲ ਤੁਹਾਡੇ ਵਿਰੁੱਧ ਲੜਾਂਗਾ, - ਹਾਂ, ਕ੍ਰੋਧ ਅਤੇ ਗੁੱਸੇ ਅਤੇ ਵੱਡੇ ਕੋਪ ਨਾਲ