Jeremiah 21:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਰੂਸ਼ਲਮ ਦੇ ਲੋਕਾਂ ਨੂੰ ਇਹ ਗੱਲਾਂ ਵੀ ਦੱਸੋ। ਯਹੋਵਾਹ ਇਹ ਗੱਲਾਂ ਆਖਦਾ ਹੈ: ‘ਸਮਝ ਲਵੋ ਕਿ ਮੈਂ ਤੁਹਾਨੂੰ ਜੀਣ ਅਤੇ ਮਰਨ ਵਿੱਚਕਾਰ ਚੋਣ ਕਰਨ ਦਿਆਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਤੂੰ ਏਸ ਪਰਜਾ ਨੂੰ ਆਖੇਂਗਾ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਤੂੰ ਇਸ ਪਰਜਾ ਨੂੰ ਆਖੇਂਗਾ, ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਵੇਖੋ, ਮੈਂ ਤੁਹਾਡੇ ਅੱਗੇ ਜੀਵਨ ਦਾ ਰਾਹ ਅਤੇ ਮੌਤ ਦਾ ਰਾਹ ਰੱਖਦਾ ਹਾਂ