Jeremiah 22:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਯਾਕੀਮ ਆਖਦਾ ਹੈ, ‘ਮੈਂ ਆਪਣੇ ਲਈ ਇੱਕ ਵੱਡਾ ਮਹਿਲ ਉਸਾਰਾਂਗਾ, ਇਸ ਵਿੱਚ ਵੱਡੇ ਚੁਬਾਰੇ ਵੀ ਹੋਣਗੇ।’ ਇਸ ਲਈ ਉਸ ਨੇ ਇੱਕ ਵੱਡੀਆਂ ਬਾਰੀਆਂ ਵਾਲਾ ਮਕਾਨ ਉਸਾਰਿਆ। ਉਸ ਨੇ ਤਖਤਿਆਂ ਲਈ ਦਿਆਰ ਦੀ ਲੱਕੜ ਇਸਤੇਮਾਲ ਕੀਤੀ ਅਤੇ ਉਸ ਉੱਤੇ ਲਾਲ ਰੰਗ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰ ਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫੀ ਰੰਗ ਨਾਲ ਰੰਗਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਖਦਾ ਹੈ, ਮੈਂ ਆਪਣੇ ਲਈ ਇੱਕ ਵੱਡਾ ਘਰ ਬਣਾਵਾਂਗਾ, ਅਤੇ ਹਵਾਦਾਰ ਚੁਬਾਰੇ ਵੀ, ਅਤੇ ਉਹ ਦੇ ਵਿੱਚ ਛੇਕ ਕਰਕੇ ਤਾਕੀਆਂ ਲਾਉਂਦਾ ਹੈ, ਅਤੇ ਉਹ ਦੀ ਦਿਆਰ ਦੀ ਛੱਤ ਬਣਾਉਂਦਾ ਹੈ, ਉਹ ਨੂੰ ਸਿੰਗਰਫ਼ੀ ਰੰਗ ਨਾਲ ਰੰਗਦਾ ਹੈ।