Jeremiah 22:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੋਯਾਕੀਮ, ਤੇਰੀਆਂ ਅੱਖਾਂ ਸਿਰਫ ਓਸੇ ਚੀਜ਼ ਵੱਲ ਦੇਖਦੀਆਂ ਨੇ, ਜਿਸਤੋਂ ਤੈਨੂੰ ਲਾਭ ਹੁੰਦਾ ਹੈ। ਤੂੰ ਹਰ ਵੇਲੇ ਆਪਣੇ ਲਈ ਹੋਰ ਵੱਧੇਰੇ ਪ੍ਰਾਪਤ ਕਰਨ ਲਈ ਸੋਚਦਾ ਹੈਂ। ਤੂੰ ਮਸੂਮਾਂ ਨੂੰ ਕਤਲ ਕਰਨ ਲਈ ਤਿਆਰ ਹੈਂ। ਤੂੰ ਹੋਰਨਾਂ ਲੋਕਾਂ ਦੀਆਂ ਚੀਜ਼ਾਂ ਚੋਰੀ ਕਰਨ ਲਈ ਤਿਆਰ ਹੈਂ।”
Punjabi Bible 2016 - ਪਵਿੱਤਰ ਬਾਈਬਲ O.V.
ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰਾ ਦਿਲ ਅਤੇ ਤੇਰੀਆਂ ਅੱਖੀਆਂ ਕੇਵਲ ਨਹੱਕੇ ਲੋਭ ਉੱਤੇ, ਬੇਦੋਸ਼ਿਆਂ ਦਾ ਲਹੂ ਵਹਾਉਣ ਉੱਤੇ, ਜ਼ੁਲਮ ਅਤੇ ਸਖ਼ਤੀ ਕਰਨ ਉੱਤੇ ਲੱਗੀਆਂ ਹਨ!।