Jeremiah 22:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਰੂਸ਼ਲਮ ਦੇ ਲੋਕ ਯਹੋਯਾਕੀਮ ਨੂੰ ਦਫ਼ਨ ਕਰ ਦੇਣਗੇ, ਜਿਵੇਂ ਉਹ ਕਿਸੇ ਖੋਤੇ ਨੂੰ ਦਫ਼ਨ ਕਰਦੇ ਨੇ। ਉਹ ਉਸਦੀ ਲਾਸ਼ ਨੂੰ ਧੂਹ ਕੇ ਲੈ ਜਾਣਗੇ। ਅਤੇ ਉਹ ਉਸਦੀ ਲਾਸ਼ ਨੂੰ ਯਰੂਸ਼ਲਮ ਦੇ ਦਰਾਂ ਤੋਂ ਬਾਹਰ ਸੁੱਟ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਦਫਨਾਉਣਾ ਖੋਤੇ ਦੇ ਦਫਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਾ ਦਫ਼ਨਾਉਣਾ ਗਧੇ ਦੇ ਦਫ਼ਨਾਉਣ ਜਿਹਾ ਹੋਵੇਗਾ, ਉਹ ਨੂੰ ਧੂ ਕੇ ਯਰੂਸ਼ਲਮ ਦੇ ਫਾਟਕਾਂ ਤੋਂ ਬਾਹਰ ਸੁੱਟ ਦੇਣਗੇ।