Jeremiah 22:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ, ਲਬਾਨੋਨ ਦੇ ਪਰਬਤਾਂ ਤੇ ਜਾਹ, ਅਤੇ ਰੋ। ਆਪਣੀ ਅਵਾਜ਼ ਨੂੰ ਬਾਸ਼ਾਨ ਦੇ ਪਰਬਤਾਂ ਅੰਦਰ ਸੁਣਨ ਦੇ। ਅਬਾਰੀਮ ਦੇ ਪਰਬਤਾਂ ਵਿੱਚ ਜਾਕੇ ਰੋ। ਕਿਉਂ ਕਿ ‘ਪ੍ਰੇਮੀ’ ਤੇਰੇ ਸਾਰੇ ਤਬਾਹ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਲਬਾਨੋਨ ਨੂੰ ਚੜ੍ਹ ਜਾਹ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਬਾਨੋਨ ਨੂੰ ਚੜ੍ਹ ਜਾ ਅਤੇ ਚਿੱਲਾ, ਅਤੇ ਬਾਸ਼ਾਨ ਵਿੱਚ ਆਪਣੀ ਅਵਾਜ਼ ਉੱਚੀ ਕਰ, ਅਬਾਰੀਮ ਤੋਂ ਚਿੱਲਾ, ਕਿ ਤੇਰੇ ਸਾਰੇ ਪ੍ਰੇਮੀ ਭੰਨੇ ਤੋੜੇ ਗਏ ਹਨ!