Jeremiah 22:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ, ਤੂੰ ਖੁਦ ਨੂੰ ਸੁਰੱਖਿਅਤ ਮਹਿਸੂਸ ਕੀਤਾ। ਪਰ ਮੈਂ ਤੈਨੂੰ ਚਿਤਾਵਨੀ ਦਿੱਤੀ ਸੀ! ਮੈਂ ਤੈਨੂੰ ਚਿਤਾਵਨ ਦਿੱਤੀ ਸੀ, ਪਰ ਤੂੰ ਸੁਣਨ ਤੋਂ ਇਨਕਾਰ ਕੀਤਾ ਸੀ। ਆਪਣੀ ਜਵਾਨੀ ਦੇ ਦਿਨਾਂ ਤੋਂ ਹੀ ਤੂੰ ਇਸ ਤਰ੍ਹਾਂ ਰਹੀ ਹੈਂ। ਅਤੇ ਆਪਣੀ ਜਵਾਨੀ ਵੇਲੇ ਤੋਂ ਹੀ ਤੂੰ, ਯਹੂਦਾਹ ਮੇਰਾ ਹੁਕਮ ਨਹੀਂ ਮੰਨਿਆ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੈਂ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਏਹੋ ਹੀ ਰਾਹ ਰਿਹਾ, ਕਿਉਂ ਜੋ ਤੈਂ ਮੇਰੀ ਅਵਾਜ਼ ਨਹੀਂ ਸੁਣੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੀ ਭਾਗਵਾਨੀ ਦੇ ਵੇਲੇ ਤੇਰੇ ਨਾਲ ਬੋਲਿਆ, ਪਰ ਤੂੰ ਆਖਿਆ, ਮੈਂ ਨਾ ਸੁਣਾਂਗੀ। ਤੇਰੀ ਜੁਆਨੀ ਤੋਂ ਤੇਰਾ ਇਹੋ ਹੀ ਰਾਹ ਰਿਹਾ, ਕਿਉਂ ਜੋ ਤੂੰ ਮੇਰੀ ਅਵਾਜ਼ ਨਹੀਂ ਸੁਣੀ।