Jeremiah 22:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਯਾਕੀਮ, ਸੌਂਪ ਦੇਵਾਂਗਾ ਮੈਂ ਤੈਨੂੰ ਬਾਬਲ ਦੇ ਰਾਜੇ ਨਬੂਕਦਨੱਸਰ ਅਤੇ ਬਾਬਲ ਦੇ ਲੋਕਾਂ ਨੂੰ। ਉਹੀ ਲੋਕ ਨੇ ਜਿਨ੍ਹਾਂ ਤੋਂ ਡਰਦਾ ਹੈਂ ਤੂੰ। ਉਹ ਲੋਕ ਤੈਨੂੰ ਮਾਰਨਾ ਚਾਹੁੰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੈਨੂੰ ਓਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਤਾਂਘ ਕਰਨ ਵਾਲੇ ਹਨ ਅਤੇ ਓਹਨਾਂ ਦੇ ਹੱਥ ਵਿੱਚ ਜਿਨ੍ਹਾਂ ਤੋਂ ਤੂੰ ਡਰਦਾ ਹੈਂ ਅਰਥਾਤ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੀ ਤਾਂਘ ਕਰਨ ਵਾਲੇ ਹਨ ਅਤੇ ਉਹਨਾਂ ਦੇ ਹੱਥ ਵਿੱਚ ਜਿਹਨਾਂ ਤੋਂ ਤੂੰ ਡਰਦਾ ਹੈ ਅਰਥਾਤ ਬਾਬਲ ਦੇ ਰਾਜਾ ਨਬੂਕਦਨੱਸਰ ਦੇ ਹੱਥ ਵਿੱਚ ਅਤੇ ਕਸਦੀਆਂ ਦੇ ਹੱਥ ਵਿੱਚ