Jeremiah 22:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯੇਹੋਇਆਚਿਨ, ਤੂੰ ਆਪਣੇ ਦੇਸ਼ ਵਿੱਚ ਆਉਣਾ ਚਾਹੁੰਦਾ ਹੈ-ਪਰ ਤੈਨੂੰ ਵਾਪਸ ਆਉਣ ਦੀ ਕਦੇ ਵੀ ਇਜਾਜ਼ਤ ਨਹੀਂ ਮਿਲੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਸ ਦੇਸ ਨੂੰ ਜਿੱਥੇ ਓਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫੇਰ ਨਾ ਮੁੜਨਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੇਸ ਨੂੰ ਜਿੱਥੇ ਉਹਨਾਂ ਦਾ ਜੀ ਮੁੜਨ ਨੂੰ ਚਾਹੁੰਦਾ ਹੈ ਉੱਥੇ ਫਿਰ ਨਾ ਮੁੜਨਗੇ।